ਖੱਟਰ ਸਰਕਾਰ ਦੀ ‘ਰਹਿਮ ਦਿਲੀ’ ਤੋਂ ਬਾਅਦ ਬੀਜੇਪੀ ਆਗੂ ਵੀ ‘ਸੌਦਾ ਸਾਧ’ ਦੇ ‘ਸਜਦਾ’ ਹੋਏ!
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ 'ਤੇ ਗਰਮ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ 'ਤੇ ਗਰਮ
ਸ਼ਾਹਜਹਾਂਪੁਰ : ਅਦਾਲਤ ਵਲੋਂ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਠਹਿਰਾਏ ਗਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ 17 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਵਿਸ਼ਨੂੰ ਵਾਟਿਕਾ ‘ਚ ਆਨਲਾਈਨ “ਸਤਿਸੰਗ” ਦਾ ਆਯੋਜਨ ਕੀਤਾ ਗਿਆ ਸੀ, ਜੋ ਕਿ ਹੁਣ ਚਰਚਾਵਾਂ ਵਿੱਚ ਹੈ। ਹੋਇਆ ਇਹ ਕਿ ਸਤਿਸੰਗ ਦੀ ਵੀਡੀਓ ਸਾਹਮਣੇ ਆਈ ਹੈ ਤੇ ਉਸ ਵਿੱਚ ਕੁੱਝ
ਹਰਿਆਣਾ : ਡੇਰਾ ਸਾਧ ਦੇ ਪੈਰੋਲ ‘ਤੇ ਬਾਹਰ ਆਉਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਦਿੱਖ ਰਿਹਾ ਹੈ। ਇੱਕ ਤੋਂ ਇੱਕ ਆਵਾਜ਼ਾਂ ਇਸ ਦੇ ਖਿਲਾਫ਼ ਉਠਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ ਤੇ ਹੁਣ ਇਹਨਾਂ
ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਰਾਮ ਰਹੀਮ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ
‘ਦ ਖ਼ਾਲਸ ਬਿਊਰੋ:- ਸਾਲ 2015 ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਿਨਾਂ ਮੰਗੇ ਮੁਆਫੀ ਦਿੱਤੇ ਜਾਣ ਦਾ ਮਸਲਾ ਵੀ ਇੰਨੀ ਦਿਨੀ ਮੁੜ ਭਖਣਾ ਸ਼ੁਰੂ ਹੋ ਗਿਆ ਹੈ। 11 ਜੁਲਾਈ ਨੂੰ SGPC ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਬੇਅਦਬੀ ਮਾਮਲੇ ਬਾਰੇ ਕਈ ਸਵਾਲ ਖੜ੍ਹੇ ਕੀਤੇ। ਇਸ