India

ਡੇਰਾ ਸਿਰਸਾ ਮੁਖੀ ਨੂੰ ਮਿਲੀ ਇੱਕ ਮਹੀਨੇ ਦੀ ਪੈਰੋਲ

‘ਦ ਖਾਲਸ ਬਿਊਰੋ:ਡੇਰਾ ਸਿਰਸਾ ਦੇ ਬਲਾਤਕਾਰੀ ਤੇ ਕਾਤਲ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਜੋ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸੀ, ਨੂੰ ਹਰਿਆਣਾ ਸਰਕਾਰ ਨੇ ਪੈਰੋਲ ਦੇ ਦਿੱਤੀ ਹੈ। ਰਾਮ ਰਹੀਮ ਨੂੰ ਅੱਜ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਪੈਰੋਲ ਦੀ ਮਿਆਦ ਦੌਰਾਨ ਉਹ

Read More