ਬਠਿੰਡਾ ਦੇ ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ।