Punjab

ਦਲੇਰ ਮਹਿੰਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਦਲੇਰ ਮਹਿੰਦੀ ਦੀ  ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਉਸ ਦੀ ਇਕ ਅੱਖ ਦਾ ਅਪਰੇਸ਼ਨ ਹੋ ਗਿਆ ਹੈ ਜਦਕਿ ਦੂਸਰੀ ਅੱਖ ਦਾ ਅਪਰੇਸ਼ਨ ਹੋਣ ਦੀ ਸੰਭਾਵਨਾ ਹੈ। ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਦਲੇਰ ਮਹਿੰਦੀ ਨੇ ਜੇਲ੍ਹ ਡਾਕਟਰ ਕੋਲ ਅੱਖਾਂ ’ਚ ਧੁੰਦਲੇਪਣ

Read More