ਮਹਾਂਰਾਸਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਸਸਪੈਂਸ ਹੋਇਆ ਖਤਮ! ਕੱਲ੍ਹ ਨੂੰ ਚੁੱਕਣਗੇ ਸਹੁੰ
ਬਿਉਰੋ ਰਿਪੋਰਟ – ਮਹਾਂਰਾਸਟਰ ਦੇ ਅਗਲੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra Fadnavis) ਹੋਣਗੇ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਸਸਪੈਂਸ ਬਰਕਰਾਰ ਸੀ ਕਿ ਮਹਾਂਰਾਸਟਰ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਸ ਦੇ ਨਾਲ ਅੱਜ ਦੇਵੇਂਦਰ ਫੜਨਵੀਸ ਨੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਆਗੂ ਅਜੀਤ ਪਵਾਰ ਨਾਲ ਮਿਲ ਕੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ