Punjab Religion

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਰਧਾਲੂ ਦੀ ਕੁੱਟਮਾਰ! ਲੜਾਈ ਕਰਨੋਂ ਰੋਕਣ ’ਤੇ 7-8 ਨੌਜਵਾਨਾਂ ਨੇ ਕੀਤਾ ਹਮਲਾ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੈਰੀਟੇਜ ਸਟਰੀਟ ’ਤੇ ਸ਼ਰਧਾਲੂਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸ਼ਰਧਾਲੂਆਂ ਨੇ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਵਾਂ ਸ਼ਹਿਰ ਦੇ ਗੁਰਿੰਦਰ ਅਹਾਲੇ

Read More