ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਲਈ ਮੋਹਰਾ ਵਿਛਾ ਕੇ ਜ਼ਮੀਨ ਖਰੀਦਣ ਵਾਲੇ ਸਰਹਿੰਦ ਦੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਹੁਣ ਮੁੜ ਸੁਰਜੀਤ ਕੀਤਾ ਜਾਵੇਗਾ |