ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖ਼ਤਮ- DGP ਗੌਰਵ ਯਾਦਵ
31 ਮਈ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ, ਅੱਜ (29 ਅਪ੍ਰੈਲ) ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਡੀਜੀਪੀ ਨੇ ਕਿਹਾ ਕਿ ਅਸੀਂ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਐਸਐਚਓ ਅਤੇ