Punjab

ਤਰਨ ਤਾਰਨ ਪੁਲਿਸ ਤੇ ਕੇਂਦਰੀ ਏਜੰਸੀ ਨੇ ਚਲਾਇਆ ਸਾਂਝਾ ਅਪਰੇਸ਼ਨ! ਵੱਡੀ ਸਫਲਤਾ ਕੀਤੀ ਹਾਸਲ

ਪੰਜਾਬ ਪੁਲਿਸ (Punjab Police) ਨੇ ਹਵਾਲਾ ਰਾਸ਼ੀ ਅਤੇ ਹਥਿਆਰਾਂ ਸਮੇਤ ਹਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਪੰਜਾਬ ਗੌਰਵ ਯਾਦਵ (DGP  Gaurav Yadav) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਰਨ ਤਾਰਨ ਪੁਲਿਸ (Tarn Taran Police) ਨੇ ਕੇਂਦਰੀ ਏਜੰਸੀ ਦੇ ਨਾਲ ਚਲਾਏ ਇਕ ਸਾਂਝੇ ਅਪਰੇਸ਼ਨ ਵਿੱਚ 4- ਗਲੌਕ -19 ਪਿਸਤਲ ਬਰਾਮਦ ਕੀਤੇ ਹਨ। ਇਨ੍ਹਾਂ

Read More
Religion

SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ

ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ (SSOC) ਨੇ ਖੁਫੀਆ ਆਧਾਰਤ ਕਾਰਵਾਈ ਕਰਦਿਆਂ ਹੋਇਆਂ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫਾਸ ਕਰਕੇ 1 ਕਰੋੜ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

Read More
Punjab

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ

Read More
Punjab

ਪੰਜਾਬ ਪੁਲਿਸ ਨੇ ਫੜੇ ਦੋ ਟਰੈਵਲ ਏਜੰਟ! ਗੈਰ-ਕਾਨੂੰਨੀ ਤਰੀਕੇ ਨਾਲ ਕੰਬੋਡੀਆ ਤੇ ਹੋਰ ਦੇਸ਼ਾਂ ’ਚ ਭੇਜਦੇ ਸੀ ਲੋਕ

ਬਿਉਰੋ ਰਿਪੋਰਟ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ

Read More
Punjab

ਜਲੰਧਰ ਪੁਲਿਸ ਵੱਲੋਂ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ, 48 KG ਹੈਰੋਇਨ ਸਣੇ 3 ਗ੍ਰਿਫ਼ਤਾਰ

ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ

Read More
Punjab

ਬਰਨਾਲਾ ਪੁਲਿਸ ਨੇ ਫੜਿਆ ਭੁੱਕੀ ਦਾ ਜ਼ਖ਼ੀਰਾ, ਹਰਿਆਣਾ ਤੋਂ ਹਜ਼ਾਰਾਂ ਕਿੱਲੋ ਭੁੱਕੀ ਬਰਾਮਦ

ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਬਰਨਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਬਰਨਾਲਾ ਪੁਲਿਸ ਨੇ ਕਰੀਬ 2100 ਕਿੱਲੋ ਭੁੱਕੀ (Poppy Husk) ਬਰਾਮਦ ਕਰ ਕੇ ਹਰਿਆਣਾ ਦੇ ਵਿਕਰਮ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। DGP ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ X ’ਤੇ ਇਸ ਦੀ ਜਾਣਕਾਰੀ

Read More
Punjab

ਪੰਜਾਬ ਦੀ ਮਹਿਲਾ IAS ਅਫਸਰ ਨੂੰ ਗ੍ਰਿਫਤਾਰ ਕਰਨ ਦੇ ਹੁਕਮ !

2 ਜਨਵਰੀ ਨੂੰ IAS ਜਸਪ੍ਰੀਤ ਤਲਵਾਰ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ

Read More
Punjab

‘ਆਪ’ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

Read More