ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ
- by Gurpreet Singh
- September 24, 2025
- 0 Comments
ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਪਰਦਾਫਾਸ਼ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ, ਪਵਨ, ਨੂੰ 2.05 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਗਿਣਤੀ 39 ਹੋ ਗਈ ਅਤੇ ਬਰਾਮਦ ਰਕਮ 2.15 ਕਰੋੜ ਰੁਪਏ ਤੱਕ ਪਹੁੰਚ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ
ਬੀ.ਕੇ.ਆਈ. ਦੀ ਵੱਡੀ ਸਾਜਿਸ਼ ਨਾਕਾਮ, ਰਾਜਸਥਾਨ-ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ ਗਏ ਗੁਰਗਿਆਂ ਤੋਂ ਗ੍ਰਨੇਡ ਬਰਾਮਦ
- by Gurpreet Singh
- August 19, 2025
- 0 Comments
ਮੁਹਾਲੀ : ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਇੱਕ ਅੱਤਵਾਦੀ ਮਾਡਿਊਲ ਨੂੰ ਨਸ਼ਟ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ। ਕੁਝ ਦਿਨ ਪਹਿਲਾਂ ਟੀਮ ਨੇ ਬੀ.ਕੇ.ਆਈ. ਨਾਲ ਜੁੜੇ ਅੱਤਵਾਦੀਆਂ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ
ਯੁੱਧ ਨਸ਼ਿਆਂ ਵਿਰੁੱਧ- ਡੈਡ ਲਾਈਨ ਖ਼ਤਮ, ਡੀਜੀਪੀ ਨੇ ਦਿਤੀ ਜਾਣਕਾਰੀ
- by Gurpreet Singh
- May 31, 2025
- 0 Comments
ਚੰਡੀਗੜ੍ਹ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਅੱਜ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਜਾਣਕਾਰੀ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹੁਣ ਤੱਕ 8 ਹਜ਼ਾਰ 344 ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ 13 ਹਜ਼ਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਸ਼ੇ ਫੜੇ ਗਏ ਹਨ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਖਰੀ ਮਿਤੀ ਤੈਅ
- by Gurpreet Singh
- April 27, 2025
- 0 Comments
ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ 31 ਮਈ, 2025 ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਲੈਣੀ ਪਵੇਗੀ। ਐਸਐਸਪੀ ਨੂੰ ਹਰ ਖੇਤਰ
ਪੰਜਾਬ ਦੀਆਂ ਸੜਕਾਂ ਤੇ ਅੱਧੀ ਰਾਤ ਨੂੰ ‘ਆਪ੍ਰੇਸ਼ਨ ਸਤਾਰਕ’, ਡੀਜੀਪੀ ਸਮੇਤ ਵੱਡੇ ਅਧਿਕਾਰੀ ਫੀਲਡ ਚ ਉੱਤਰੇ
- by Gurpreet Singh
- April 12, 2025
- 0 Comments
ਬੀਤੇ ਦੇਰ ਰਾਤ ਪੰਜਾਬ ਪੁਲਿਸ ਨੇ ‘ਆਪ੍ਰੇਸ਼ਨ ਸਤਾਰਕ’ ਚਲਾਇਆ। ਜਿਸ ਨੂੰ ਡੀਜੀਪੀ ਗੌਰਵ ਯਾਦਵ ਨੇ ਖੁਦ ਲੀਡ ਕੀਤਾ। ਅੰਮ੍ਰਿਤਸਰ ਵਿੱਚ ਡੀਜੀਪੀ ਅਤੇ ਪੁਲਿਸ ਕਮਿਸ਼ਨਰ ਸੜਕਾਂ ਉੱਪਰ ਘੁੰਮਦੇ ਦਿਖਾਈ ਦਿੱਤੇ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਦੀ ਪੁਲਿਸ ਇਸ ਅਪਰੇਸ਼ਨ ਦੇ ਤਹਿਤ ਸਤਰਕ ਦਿਖਾਈ ਦਿੱਤੀ। ਓਧਰ ਲੁਧਿਆਣਾ ਵਿੱਚ ਵੀ ਪੁਲਿਸ ਨੇ 12 ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ।
ਜੱਗੂ ਭਗਵਾਨਪੁਰੀਆ ਗੈਂਗ ਦਾ ਇਕ ਸਾਥੀ ਹਥਿਆਰਾਂ ਸਮੇਤ ਗਿ੍ਫ਼ਤਾਰ
- by Gurpreet Singh
- March 1, 2025
- 0 Comments
ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਖੁਫੀਆ ਕਾਰਵਾਈ ਤਹਿਤ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ
ਪੰਜਾਬ ‘ਚ ਧੜੱਲੇ ਨਾਲ ਚੱਲ ਰਿਹਾ ਨਸ਼ੇ ਦਾ ਕਾਰੋਬਾਰ, ਖਹਿਰਾ ਨੇ Video ਵਾਇਰਲ ਕਰ ਕੀਤੇ ਖੁਲਾਸੇ
- by Gurpreet Singh
- February 22, 2025
- 0 Comments
ਮੁਹਾਲੀ : ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਦੋਸ਼ੀ ਬਿਨ੍ਹਾਂ ਕਿਸੇ ਦੇ ਡਰ ਤੋਂ ਸ਼ਰੇਆਮ ਨਸ਼ਾ ਵੇਚ ਰਹੇ ਹਨ। ਜਿਸ ਕਾਰਨ ਆਏ ਦਿਨ ਕਿੰਨੇ ਹੀ ਨੌਜਵਾਨ ਮੁੰਡੇ ਕੁੜੀਆਂ ਇਸ ਨਸ਼ੇ ਦੇ ਆਦੀ ਹੋ ਕੇ ਆਪਣੀ ਜ਼ਿੰਦਗੀ ਤੋਂ ਹੱਥ ਧੇ ਲੈਂਦੇ ਹਨ। ਇਸੇ ਦੌਰਾ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ
ਲੁਧਿਆਣਾ ਪਹੁੰਚਣਗੇ ਡੀਜੀਪੀ ਗੌਰਵ ਯਾਦਵ, ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ
- by Gurpreet Singh
- October 23, 2024
- 0 Comments
ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚ ਰਹੇ ਹਨ। ਲੁਧਿਆਣਾ ਵਿੱਚ ਡੀਜੀਪੀ ਯਾਦਵ ਅਮਨ-ਕਾਨੂੰਨ ਸਬੰਧੀ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ ਅਤੇ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇਣਗੇ। ਡੀਜੀਪੀ ਯਾਦਵ ਅੱਜ ਬੁੱਧਵਾਰ ਦੁਪਹਿਰ 12 ਵਜੇ ਤੋਂ ਬਾਅਦ ਪੁਲਿਸ ਲਾਈਵ। ਮੈਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ ਉਹ 12.30
ਚੰਡੀਗੜ੍ਹ ਬਲਾਸਟ ਮਾਮਲੇ ‘ਚ ਦੂਜਾ ਮੁਲਜ਼ਮ ਵੀ ਆਇਆ ਪੁਲਿਸ ਅੜਿਕੇ, DGP ਨੇ ਦਿੱਤੀ ਜਾਣਕਾਰੀ
- by Gurpreet Singh
- September 15, 2024
- 0 Comments
ਚੰਡੀਗੜ੍ਹ ਦੇ ਬੰਗਲੇ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਵੀ ਸਾਥੀ ਹੈ। ਪੰਜਾਬ ਦੇ ਡੀਜੀਪੀ
