India International Punjab

UK ਵੱਲੋਂ ਬ੍ਰਿਟਿਸ਼ ਸੈਨਿਕ ਦੇ ਅਤਿਵਾਦੀ ਸੰਬੰਧਾਂ ਬਾਰੇ ਪੰਜਾਬ ਪੁਲਿਸ ਦੇ ਦਾਅਵੇ ਦਾ ਖੰਡਨ

ਯੂ ਕੇ ਦੇ ਰੱਖਿਆ ਮੰਤਰਾਲੇ ਨੇ ਇਕ ਬ੍ਰਿਟਿਸ਼ ਫੌਜੀ ਦੇ ਭਾਰਤ ਵਿਚ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਪੰਜਾਬ ਪੁਲਿਸ ਦੇ ਦਾਅਵੇ ਨੂੰ ਨਕਾਰ ਦਿੱਤਾ ਹੈ ਜਦੋਂ ਕਿ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਆਪਣੇ ਦੋਸ਼ ਮੁੜ ਦੁਹਰਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ’ਦਾ ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਡੀ

Read More
Punjab

ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਜਲੰਧਰ : ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ

Read More
India Punjab

ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਜੀ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ (Punjab police) ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (STF) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਅਤੇ ਸਪਲਾਈ ਯੂਨਿਟਾਂ

Read More
Punjab

ਬਰਨਾਲਾ ਪੁਲਿਸ ਨੇ ਫੜਿਆ ਭੁੱਕੀ ਦਾ ਜ਼ਖ਼ੀਰਾ, ਹਰਿਆਣਾ ਤੋਂ ਹਜ਼ਾਰਾਂ ਕਿੱਲੋ ਭੁੱਕੀ ਬਰਾਮਦ

ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਬਰਨਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਬਰਨਾਲਾ ਪੁਲਿਸ ਨੇ ਕਰੀਬ 2100 ਕਿੱਲੋ ਭੁੱਕੀ (Poppy Husk) ਬਰਾਮਦ ਕਰ ਕੇ ਹਰਿਆਣਾ ਦੇ ਵਿਕਰਮ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। DGP ਪੰਜਾਬ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ X ’ਤੇ ਇਸ ਦੀ ਜਾਣਕਾਰੀ

Read More
Punjab

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ , ਪੁਲਿਸ ਨੇ 77 ਕਿਲੋ ਹੈਰੋਇਨ ਅਤੇ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਨਸ਼ੇ ਤੇ ਵੱਡੀ ਕਾਰਵਾਈ ਕੀਤੀ ਗਈ। ਦਰਅਸਲ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਟੀਮ ਨੇ 2 ਮਾਮਲਿਆਂ ‘ਚ ਚਾਰ ਨਸ਼ਾ ਤਸਕਰਾਂ ਨੂੰ ਤਿੰਨ ਪਿਸਤੌਲ ਸਮੇਤ ਫੜਿਆ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ

Read More
Punjab

ਲੁਧਿਆਣਾ ਮਾਮਲਾ ਸੁਲਝਿਆ, DGP ਨੇ ਕੀਤੇ ਇਹ ਖ਼ੁਲਾਸੇ

ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ। ਡੀਜੀਪੀ

Read More
Punjab

ਅੰਮ੍ਰਿਤਸਰ ਗੋਲੀ ਕਾਂਡ : ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤਾ ਸਾਜਿਸ਼ ਦਾ ਪਰਦਾ ਫਾਸ਼ ਕਰਨ ਦਾ ਦਾਅਵਾ

ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਪਿੰਡ ਸਠਿਆਲਾ, ਅੰਮ੍ਰਿਤਸਰ ਦਿਹਾਤੀ ਵਿਖੇ ਵਾਪਰੇ ਗੋਲੀ ਕਾਂਡ ਵਿੱਚ ਮਾਰੇ ਗਏ  ਜਰਨੈਲ ਸਿੰਘ ਦੇ ਕਤਲ ਦੀ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਦਾਅਵਾ ਕੀਤਾ ਗਿਆ ਹੈ ਤੇ ਇਸ ਘਟਨਾ ਵਿੱਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ ਤੇ ਸ਼ੂਟਰਾਂ ਦੀ ਭੂਮਿਕਾ ਦਾ ਪਤਾ ਲਗਾਇਆ ਹੈ। ਡੀਜੀਪੀ ਪੰਜਾਬ ਪੁਲਿਸ  ਵੱਲੋਂ ਕੀਤੇ ਗਏ

Read More
Punjab

ਅੰਮ੍ਰਿਤਸਰ ਮਾਮਲਾ ਤੇ ਜਲੰਧਰ ਚੋਣਾਂ : ਪੰਜਾਬ ਅਲਰਟ ‘ਤੇ,ਪੁਲਿਸ ਦਾ ਆਪਰੇਸ਼ਨ “VIGIL”

ਅੰਮ੍ਰਿਤਸਰ : ਅੰਮ੍ਰਿਤਸਰ ਮਾਮਲੇ ‘ਚ ਹੁਣ NIA ਅਤੇ NSG ਦੀ ਐਂਟਰੀ ਵੀ ਹੋ ਗਈ ਹੈ।ਘਟਨਾ ਵਾਲੀ ਥਾਂ ‘ਤੇ NIA ਅਤੇ NSG ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ ਤੇ ਜਗ੍ਹਾ ਦਾ ਜਾਇਜ਼ਾ ਲੈ ਰਹੀਆਂ ਹਨ।ਇਸ ਦੌਰਾਨ ਪੰਜਾਬ ਪੁਲਿਸ ਹੱਥ ਵੀ ਵੱਡੇ ਸਬੂਤ ਲੱਗੇ ਹਨ।ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ

Read More
Punjab

ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ।

Read More
Punjab

ਬਿਕਰਮ ਮਜੀਠੀਆ ਨੇ ਕੀਤੇ ਅਹਿਮ ਖੁਲਾਸੇ , ਡੀਜੀਪੀ ਬਾਰੇ ਕਹਿ ਦਿੱਤੀ ਇਹ ਗੱਲ

ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਕੰਟਰੋਲ ਵਿੱਚ ਹੈ ਤਾਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਇੰਟਰਵਿਊ ਕਿਵੇਂ ਹੋ ਜਾਂਦੀਆਂ ਹਨ ?

Read More