ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’
ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ।
ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ।
ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਕੰਟਰੋਲ ਵਿੱਚ ਹੈ ਤਾਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਇੰਟਰਵਿਊ ਕਿਵੇਂ ਹੋ ਜਾਂਦੀਆਂ ਹਨ ?
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਕਬਜ਼ੇ ਦੀ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਗੌਰਵ ਯਾਦਵ ਨੇ ਜਾਂਚ ਕਰਕੇ ਕਾਰਵਾਈ ਦੀ ਗੱਲ ਕਹੀ ਹੈ। ਜਿਸ ‘ਤੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਨੇ ਇੱਕ ਵਾਰ ਫਿਰ ਡੀਜੀਪੀ ਨੂੰ ਅਜਿਹੀ ਘਟਨਾ ਦੁਬਾਰਾ ਵਾਪਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਡੀਜੀਪੀ ਨੂੰ ਵੀ ਇਸ