ਸਿੱਧੂ ਮੂਸੇ ਵਾਲੇ ਦੇ ਪਿੰਡ ਪਹੁੰਚੇ DGP Punjab
ਖਾਲਸ ਬਿਊਰੋ:ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਸਿੱਧੂ ਮੂਸੇ ਵਾਲੇ ਦੇ ਪਿੰਡ ਮੂਸਾ ਪਹੁੰਚੇ ਤੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸਿੱਧੂ ਦੇ ਪਿਤਾ ਨਾਲ ਦੁੱਖ ਸਾਂਝਾ ਕਰਦੇ ਹੋਏ ਡੀਜੀਪੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਿੱਧੂ ਮਾਮਲੇ ਵਿੱਚ ਜਲਦ ਹੀ ਇਨਸਾਫ ਹੋਵੇਗਾ। ਉਨ੍ਹਾਂ ਸਿੱਧੂ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਤਲ