ਕੇਂਦਰੀ ਬਜਟ ਪੰਜਾਬ ਵਿਰੋਧੀ- ਧਰਮਵੀਰ ਗਾਂਧੀ
ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਮਜ਼ਬੂਰੀ ਦਾ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸੰਘੀ ਢਾਂਚੇ ਨੂੰ ਢਾਅ ਲਗਾਈ ਗਈ ਹੈ। ਉਨ੍ਹਾਂ ਵੱਡਾ ਦੋਸ਼ ਲਗਾਉਂਦਿਆ ਕਿਹਾ ਕਿ ਸਿਰਫ ਦੋ ਰਾਜਾਂ ਲਈ ਬਾਕੀ ਸਾਰਿਆਂ ਦੇ ਹਿੱਤਾਂ ਨੂੰ ਕੁਰਬਾਨ ਕਰ ਦਿੱਤਾ ਹੈ। ਗਾਂਧੀ ਨੇ ਕਿਹਾ ਕਿ