ਅਦਾਕਾਰ ਧਰਮਿੰਦਰ ਨੂੰ ਅਦਾਲਤ ਨੇ ਭੇਜਿਆ ਸੰਮਨ!
ਬਿਉਰੋ ਰਿਪਰਟ – ਬਾਲੀਵੁੱਡ ਅਦਾਕਾਰ ਧਰਮਿੰਦਰ (Dharminder) ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ (Patiala House Court) ਵੱਲੋਂ ਧਰਮਿੰਦਰ ਅਤੇ ਦੋ ਹੋਰ ਨੂੰ ਸੰਮਨ ਜਾਰੀ ਕੀਤਾ ਹੈ। ਦੱਸ ਦੇਈਏ ਕਿ ਗਰਮ ਧਰਮ ਢਾਬਾ ਫਰੈਨਚਾਇਸੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿਚ ਇਹ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਦਿੱਲੀ ਦੇ ਇਕ ਬਿਜਨਸਮੈਨ