Punjab

ਆਪਣੇ ਸਿਰ ਲਈ ਪਾਰਟੀ ਦੀ ਹਾਰ, ਦੇਣਗੇ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਇਹ ਫੈਸਲਾ ਲਿਆ ਹੈ ਅਤੇ ਕੱਲ੍ਹ ਪਾਰਟੀ ਦੀ ਮੀਟਿੰਗ ‘ਚ ਉਹ ਅਸਤੀਫ਼ਾ ਦੇ ਦੇਣਗੇ। ਢੀਂਡਸਾ ਨੇ ਕਿਹਾ ਕਿ ਜੇ

Read More