ਸਾਡੇ ਗੁਰੂ ਸਾਹਿਬਾਨ ਨੂੰ ਦਰਸਾਉਂਦੇ ਏ.ਆਈ. ਤਿਆਰ ਕੀਤੇ ਵਿਜ਼ੂਅਲ ਦੀ ਮੈਂ ਕਰਦਾ ਹਾਂ ਨਿੰਦਾ- ਸੁਖਬੀਰ ਸਿੰਘ ਬਾਦਲ
ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂ ਸਾਹਿਬਾਨ ’ਤੇ ਬਣਾਈ ਗਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮੀਮਲੇ ਵਿੱਚ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਇਸਦੀ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਨਿੰਦਾ ਕੀਤੀ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਂ