ਧਰੁਵ ਰਾਠੀ ਨੂੰ ਜਥੇਦਾਰ ਦੀ ਚੇਤਾਵਨੀ “ਬੰਦੇ ਦਾ ਪੁੱਤ ਬਣਕੇ ਵੀਡੀਓ ਡਿਲੀਟ ਕਰ”
ਮਸ਼ਹੂਰ ਯੂਟਿਊਬਰ ਧਰੁਵ ਰਾਠੀ ਵੱਲੋਂ ਲੰਘੇ ਦਿਨ ਇੱਕ ਵੀਡੀਓ ਬਣਾ ਕੇ ਆਪਣੇ ਯੂ ਟਿਊਬ ਖਾਤੇ ਤੋਂ ਸਾਂਝੀ ਕੀਤੀ ਗਈ ਜਿਸ ਵਿੱਚ ਉਸਨੇ ਸਿੱਖ ਗੁਰੂ ਸਾਹਿਬਾਨਾਂ, ਛੋਟੇ ਸਾਹਿਬਜ਼ਾਦਿਆਂ ਅਤੇ ਵੱਡੇ ਸਾਹਿਬਜ਼ਾਦਿਆਂ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਕਿਉਂਕਿ ਧਰੁਵ ਰਾਠੀ ਨੇ ਆਪਣੀ ਵੀਡੀਓ ‘ਚ ਗੁਰੂ ਸਾਹਿਬਾਨ ਦੇ