ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ’ਤੋਂ ਟੁੱਟਿਆ ਧੁੱਸੀ ਬੰਨ੍ਹ, ਬੇਦੀ ਛੰਨਾ ਵਿਖੇ ਧੁੱਸੀ ਬੰਨ ਵਿਚ ਪਿਆ ਪਾੜ
ਪੰਜਾਬ ਵਿੱਚ 27 ਅਗਸਤ 2025 ਨੂੰ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨੇ ਲੋਕਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ। ਬਿਆਸ, ਸਤਲੁਜ ਅਤੇ ਰਾਵੀ ਦਰਿਆਵਾਂ ਦੇ ਉਫਾਨ ਕਾਰਨ ਸੂਬੇ ਦੇ ਸੱਤ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹਰੀਕੇ ਹੈੱਡਵਰਕਸ, ਜਿੱਥੇ ਬਿਆਸ