ਪਟਿਆਲਾ ਦੇ ਇੱਕ ਪਿੰਡ ਵਿੱਚ ਡਾਇਰੀਆ ਦਾ ਕਹਿਰ ਜਾਰੀ
ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿੱਚ ਡਾਇਰੀਆ ਦਾ ਪ੍ਰਕੋਪ ਜਾਰੀ ਹੈ, ਜਿੱਥੇ ਤਿੰਨ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 145 ਤੋਂ ਵੱਧ ਗਈ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਜ਼ਿਆਦਾਤਰ ਮਰੀਜ਼ ਠੀਕ ਹੋ ਚੁੱਕੇ ਹਨ, ਪਰ ਨਵੇਂ ਮਰੀਜ਼ਾਂ ਦਾ ਲਗਾਤਾਰ ਮਿਲਣਾ ਚਿੰਤਾਜਨਕ ਹੈ। ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਫੀਲਡ ਵਿੱਚ ਕੰਮ ਕਰ