Punjab

ਮੋਹਾਲੀ ਡਾਇਰੀਆ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ, ਡੀਸੀ ਨੇ ਪਾਣੀ ਵਾਲੀ ਟੈਂਕੀ ਦੀ ਸਫਾਈ ਦੇ ਦਿੱਤੇ ਹੁਕਮ

ਮੋਹਾਲੀ ‘ਚ ਲਗਾਤਾਰ ਫੈਲ ਰਹੇ ਡਾਇਰੀਆ ਅਤੇ ਹੈਜ਼ਾ ਦੇ ਮਾਮਲੇ ‘ਚ ਹੁਣ ਪੁਲਿਸ ਦੀ ਕਾਰਵਾਈ ਸਾਹਮਣੇ ਆਈ ਹੈ। ਡੀਸੀ ਮੁਹਾਲੀ ਆਸ਼ਿਕਾ ਜੈਨ ਦੇ ਹੁਕਮਾਂ ਦੇ ਬਾਵਜੂਦ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਾ ਕਰਨ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਪੁਲਿਸ ਨੇ ਵੀ ਇਸ ਮਾਮਲੇ ‘ਚ ਸਿਰਫ ਕਾਸਮੈਟਿਕ ਕਾਰਵਾਈ ਕੀਤੀ ਹੈ। ਕਿਉਂਕਿ ਪੁਲੀਸ

Read More