ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ‘ਚ ਹੱਲਚਲ ਵਧੀ! ਪਤਨੀ ਤੇ ਵਕੀਲ ਮਿਲਕੇ ਇਹ ਸੁਨੇਹਾ ਲੈਕੇ ਆਏ!
ਬਿਉਰੋ ਰਿਪੋਰਟ – ਜੇਲ੍ਹ ਵਿੱਚ ਰਹਿੰਦੇ ਹੋਏ ਅੰਮ੍ਰਿਤਪਾਲ ਸਿੰਘ (Amritpal singh) ਵੱਲੋਂ ਪੰਜਾਬ ਵਿੱਚ ਖਡੂਰ ਸਾਹਿਬ ਸੀਟ (Khadoor Sahib) ਤੋਂ ਸਭ ਤੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਨਜ਼ਰਾਂ ਡਿਬਰੂਗੜ੍ਹ ਜੇਲ੍ਹ ‘ਤੇ ਟਿਕ ਗਈਆਂ ਹਨ। ਨਤੀਜਿਆਂ ਤੋਂ ਇੱਕ ਦਿਨ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੀ ਪਤਨੀ ਕਿਰਦੀਪ ਕੌਰ ਨੇ