ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ!
ਬਿਉਰੋ ਰਿਪੋਰਟ – ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕਾਤਲ ਹੋਰ ਕੋਈ ਨਹੀਂ ਸਗੋਂ ਉਸਦਾ ਗੁਆਂਢੀ ਹੈ। ਮ੍ਰਿਤਕ ਦਾ ਨਾਂ ਗੁਰਸੀਸ ਸਿੰਘ ਹੈ। ਗੁਰਸੀਸ ਦੀ ਉਮਰ 22 ਸਾਲ ਹੈ। ਗੁਰਸਿੱਖ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਗਏ ਸਨ। ਇਹ ਵੀ ਪੜ੍ਹੋ – ਕੱਲ੍ਹ