ਹੁਣ ਡੀਜ਼ਲ ਕਰੂ ਲੋਕਾਂ ਦੀ ਜੇਬ ਖਾਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਥੋਕ ਖਪਤਕਾਰਾਂ ਲਈ ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਥੋਕ ਗਾਹਕਾਂ ਨੂੰ ਵੇਚਿਆ ਜਾਣ ਵਾਲਾ ਡੀਜ਼ਲ 25 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਹ ਕਦਮ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ 40 ਫੀਸਦੀ ਦੇ ਉਛਾਲ ਤੋਂ ਬਾਅਦ