ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਆਏ ਵੱਖੋ-ਵੱਖ ਪ੍ਰਤੀਕਰਮ
ਸਟੂਡੈਂਟ ਯੂਨੀਅਨ ਲਲਕਾਰ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਵਿੱਚ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲਣ ਲਈ ਇਸ ਸਾਲ 200 ਕਰੋੜ ਰੁਪਏ ਦਿੱਤੇ ਜਾਣਗੇ।ਇਸ ਐਲਾਨ ‘ਤੇ ਸਟੂਡੈਂਟ ਯੂਨੀਅਨ ਲਲਕਾਰ ਜਥੇਬੰਦੀ ਨੇ ਨਾਖੁਸ਼ੀ ਜ਼ਾਹਿਰ ਕੀਤੀ ਹੈ ਤੇ ਇਸ ਸਹਾਇਤਾ ਨੂੰ ਨਿਗੁਣਾ ਦੱਸਿਆ ਹੈ।ਜਥੇਬੰਦੀ ਦੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਪਾਈ