ਸਸਪੈਂਡ ਡੀਆਈਜੀ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ
ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ (11 ਨਵੰਬਰ) ਨੂੰ ਪੰਜ ਦਿਨਾਂ ਦੀ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਡੀਆਈਜੀ ਇਸ ਦਿਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼
