ਮਾਨ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ,ਘਰੇ ਬੈਠਿਆਂ ਨੂੰ ਮਿਲਣਗੀਆਂ ਆਹ ਸਹੂਲਤਾਂ
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲੇਗਾ।
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲੇਗਾ।
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਦੇਸ਼ ਵਿੱਚ ਸਿਹਤ ਸੇਵਾਵਾਂ ਦੇ ਡਿਜ਼ੀਟਲ ਮਾਧਿਆਮ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਦਿਸ਼ਾ ‘ਚ ਕੰਮ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ‘ਨੈਸ਼ਨਲ ਡਿਜੀਟਲ ਹੈਲਥ ਮਿਸ਼ਨ’ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤੋਂ ਬਾਅਦ