ਕਿਸਾਨਾਂ ਵੱਲੋਂ ਡਿਜੀਟਲ ਸਟ੍ਰਾਈਕ ਦਾ ਦਾਅਵਾ, ਕਿਸਾਨਾਂ ਨੇ ਕਿਹਾ- ਸੋਸ਼ਲ ਮੀਡੀਆ ਪੇਜ ਕੀਤੇ ਜਾ ਰਹੇ ਨੇ ਬੰਦ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਤੋਂ ਭਜਾ