ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦਾ ਸੀਨ ਕੀਤਾ ਸ਼ੇਅਰ, ਫਿਲਮ ਨੂੰ ਸੈਂਸਰ ਬੋਰਡ ਤੋਂ ਨਹੀਂ ਮਿਲੀ ਮਨਜ਼ੂਰੀ
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਆਉਣ ਵਾਲੀ ਫਿਲਮ ‘ਪੰਜਾਬ 95’ ਦਾ ਇੱਕ ਝਲਕੀ ਭਰਿਆ ਸੀਨ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਹੈ, ਜਿਸ ਨੇ ਫਿਲਮ ਨੂੰ ਲੈ ਕੇ ਚਰਚਾ ਮੁੜ ਤੋਂ ਤੇਜ਼ ਕਰ ਦਿੱਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਆਧਾਰਿਤ ਹੈ, ਜਿਸ ਵਿੱਚ