ਦਿਲਜੀਤ ਦੁਸਾਂਝ ਨੂੰ ਦੇਖਣ ਲਈ ਉਮੜੀ ਹਜ਼ਾਰਾਂ ਸਮਰਥਕਾਂ ਦੀ ਭੀੜ, ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਦਿਲਜੀਤ ਦੁਸਾਂਝ ਦੇ ਸੈਕਟਰ 34 ਵਿਚ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਦਿਲਜੀਤ ਦੁਸਾਂਝ ਦੀ ਆਵਾਜ਼ ਨੂੰ ਸੁਣਨ ਆਏ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਹੱਥਾਂ ਵਿਚ ਦਿਲਜੀਤ ਦੇ ਪੋਸਟਰ ਫੜੇ ਹੋਏ ਸਨ। ਕਈ ਸਮਰਥਕ ਤਾਂ ਚਿੱਟਾ ਕੁੜਤਾ ਅਤੇ ਚਿੱਟਾ ਚਾਦਰਾ ਲਗਾ ਕੇ ਦਿਲਜੀਤ ਨੂੰ ਸੁਣਨ ਆਏ। 8 ਵਜੇ ਦੇ ਕਰੀਬ ਦਿਲਜੀਤ