ਸਾਲ ਦੇ ਆਖਰੀ ਦਿਨ ਪੰਜਾਬ ਦੇ ਇਸ ਸ਼ਹਿਰ ‘ਚ ਹੋਵੇਗਾ ਦਿਲਜੀਤ ਦਾ ਸ਼ੋਅ
ਬਿਉਰੋ ਰਿਪੋਰਟ – ਉੱਘੇ ਪੰਜਾਬੀ ਗਾਇਕ ਅਤੇ ਕਲਾਕਾਰ ਦਿਲਜੀਤ ਦੁਸਾਂਝ (Diljit Dosanjh) ਪਿਛਲੇ ਕਈ ਮਹਿਨੀਆਂ ਤੋਂ ਵੱਖ-ਵੱਖ ਥਾਵਾਂ ‘ਤੇ ਆਪਣੇ ਸ਼ੋਅ ਕਰ ਰਹੇ ਹਨ। ਉਨ੍ਹਾਂ ਦਾ ਸਾਲ ਦਾ ਆਖਰੀ ਸ਼ੋਅ 31 ਦਸੰਬਰ ਨੂੰ ਲੁਧਿਆਣਾ ਵਿਚ ਹੋਵੇਗਾ। ਇਸ ਦੇ ਨਾਲ ਹੀ ਉਹ ਨਵੇਂ ਸਾਲ ਦੀ ਆਮਦ ਦਾ ਜਸ਼ਨ ਮਨਾਉਣਗੇ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ