Manoranjan

ਵਿਵਾਦਾਂ ’ਚ ਘਿਰਿਆ ਦਿਲਜੀਤ ਦਾ ‘ਦਿਲ-ਲੁਮੀਨਾਤੀ’ ਟੂਰ! ਡਾਂਸਰਾਂ ਨੂੰ ਪੈਸੇ ਨਾ ਦੇਣ ਦੇ ਇਲਜ਼ਾਮ

ਬਿਉਰੋ ਰਿਪੋਰਟ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਮ ਤੌਰ ’ਤੇ ਵਿਵਾਦਾਂ ਤੋਂ ਦੂਰ ਹੀ ਰਹਿੰਦਾ ਹੈ ਪਰ ਲਾਸ ਏਂਜਲਸ ਸਥਿਤ ਆਰਬੀ ਡਾਂਸ ਕੰਪਨੀ ਦੇ ਮਾਲਕ ਅਤੇ ਕੋਰੀਓਗ੍ਰਾਫਰ ਰਜਤ ਰੌਕੀ ਬੱਟਾ ਨੇ ਇਲਜ਼ਾਮ ਲਗਾਇਆ ਹੈ ਕਿ ਉਸ ਨੇ ਆਪਣੇ ਦੌਰੇ ’ਤੇ ਆਏ ਦੇਸੀ ਡਾਂਸਰਾਂ ਨੂੰ ਪੈਸੇ ਨਹੀਂ ਦਿੱਤੇ। ਦਿਲਜੀਤ ਦੋਸਾਂਝ ਦੇ ‘ਦਿਲ-ਲੁਮੀਨਾਟੀ’ ਟੂਰ ਦੀ ਕਾਫੀ

Read More
India International Manoranjan Others Punjab

ਦਿਲਜੀਤ ਦੇ ਸ਼ੋਅ ’ਚ PM ਟਰੂਡੋ ਦੀ ਗਲਵੱਕੜੀ ’ਤੇ ਕੌਣ ਫਿਲਾ ਰਿਹਾ ਨਫ਼ਰਤੀ ਮੈਸੇਜ! ਟਰੰਪ ’ਤੇ ਹੋਏ ਹਮਲੇ ਨੂੰ ‘ਖ਼ਾਲਿਸਤਾਨ’ ਨਾਲ ਕਿਸ ਨੇ ਜੋੜਿਆ?

ਬਿਉਰੋ ਰਿਪੋਰਟ – ਕੈਨੇਡਾ ਵਿੱਚ ਪੰਜਾਬੀਆਂ ਨੂੰ ਲੈ ਕੇ ਕੋਈ ਚੰਗੀ ਚੀਜ਼ ਹੋਵੇ ਜਾਂ ਫਿਰ ਕਿਸੇ ਦੂਜੇ ਦੇਸ਼ ਵਿੱਚ ਕੋਈ ਵੀ ਮਾੜੀ ਘਨਟਾ ਹੋਏ ਉਸ ਨੂੰ ਲੈ ਕੇ ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਅਤੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ। 24 ਘੰਟੇ ਦੇ ਅੰਦਰ ਕੈਨੇਡਾ ਅਤੇ ਅਮਰੀਕਾ ਤੋਂ 2 ਖ਼ਬਰਾਂ ਆਈਆਂ ਹਨ। ਪਹਿਲੀ

Read More
Manoranjan Punjab

‘ਜੱਟ ਐਂਡ ਜੂਲੀਅਟ 3’ ਦੀ ਪ੍ਰਮੋਸ਼ਨ ਲਈ ਮੁਹਾਲੀ ਪੁੱਜੇ ਦਿਲਜੀਤ ਦੁਸਾਂਝ! “ਮੈਂ ਦੁਨੀਆ ’ਚ ਜਿੱਥੇ ਵੀ ਜਾਵਾਂ, ਪੰਜਾਬ ਮੇਰੇ ਨਾਲ ਹੁੰਦਾ”

ਬਿਊਰੋ ਰਿਪੋਰਟ (ਮੁਹਾਲੀ): ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ ਜੱਟ ਐਂਡ ਜੂਲੀਅਟ 3 ਜੀ ਪਰਮੋਸ਼ਨ ਲਈ ਮੁਹਾਲੀ ਪਹੁੰਚੇ। ਸੁਪਰ ਸਟਾਰ ਦਿਲਜੀਤ ਦੁਸਾਂਝ ਨੂੰ ਵੇਖਣ ਲਈ ਹਰ ਕੋਈ ਉਤਸੁਕਤਾ ਨਾਲ ਇੰਤਜ਼ਾਰ ਕਰਦਾ ਨਜ਼ਰ ਆਇਆ। ਪੰਜਾਬ ਦੀ ਧਰਤੀ ’ਤੇ ਪਹੁੰਚਦਿਆਂ ਦਿਲਜੀਤ ਨੇ ਕਿਹਾ, “ਮੈਂ ਦੁਨੀਆ ਵਿੱਚ ਜਿੱਥੇ ਵੀ ਜਾਵਾਂ, ਪੰਜਾਬ ਮੇਰੇ ਨਾਲ ਹੁੰਦਾ ਹੈ।

Read More
India Manoranjan Punjab

ਦਿਲਜੀਤ ਤੇ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼! ਪ੍ਰਭਾਸ ਨੇ ਸਜਾਈ ‘ਤੁਰਲੇ ਵਾਲੀ ਪੱਗ’ ਐਕਸ ’ਤੇ ਕਰ ਰਿਹਾ ਟਰੈਂਡ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬੀ ਸਟਾਰ ਦਿਲਜੀਤ ਦੁਸਾਂਝ ਦੀ ਚੁਫ਼ੇਰੇ ਬੱਲੇ-ਬੱਲੇ ਹੋ ਰਹੀ ਹੈ। ਅੱਜ ਸਵੇਰ ਦਾ ਉਨ੍ਹਾਂ ਦਾ ਨਾਂ ਐਕਸ ’ਤੇ ਟਰੈਂਡ ਕਰ ਰਿਹਾ ਹੈ। ਦਰਅਸਲ ਅੱਜ ਦਿਲਜੀਤ ਦੋਸਾਂਝ ਤੇ ਸਾਊਥ ਦੇ ਅਦਾਕਾਰ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼ ਹੋਇਆ ਹੈ ਜੋ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਬੀਤੇ ਦਿਨ ਵੀ ਦਿਲਜੀਤ

Read More
Punjab

ਛੋਟੇ ਕੱਦ ਕਰਕੇ ਮਸ਼ਹੂਰ ਗੁਰਪ੍ਰੀਤ ਦੀ ਹੋਈ ਮੌਤ, ਫਿਲਮ ਛੜਾ ਵਿੱਚ ਕਰ ਚੁੱਕਾ ਹੈ ਕੰਮ

ਛੋਟੀ ਉਮਰ ਵਿੱਚ ਵੱਡਾ ਨਾ ਬਣਾ ਚੁੱਕੇ ਕਮੇਡੀਅਨ ਗੁਰਪ੍ਰੀਤ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਗੁਰਪ੍ਰੀਤ ਵੱਲੋਂ ਆਪਣੀ ਕਮੇਡੀ ਦੇ ਨਾਲ ਕਈ ਲੋਕਾਂ ਦੇ ਦਿੱਲ ਜਿੱਤੇ ਸਨ। ਗੁਰਪ੍ਰੀਤ ਨੇ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨਾਲ ਫਿਲਮ ਛੜਾ ਵਿੱਚ ਕੰਮ ਕੀਤਾ ਸੀ। ਗੁਰਪ੍ਰੀਤ ਆਪਣੇ ਛੋਟੇ ਕੱਦ ਕਰਕੇ ਕਾਫੀ ਮਸ਼ਹੂਰ ਸੀ। ਉਸ ਦੀ ਮੌਤ ਦੀ ਜਾਣਕਾਰੀ ਉਸ

Read More
Manoranjan Punjab

ਰੈਪਰ ਨਸੀਬ ਨੇ ਦਿਲਜੀਤ ਦੀ ‘ਪੱਗ’ ਨੂੰ ਲੈ ਕੇ ਛੇੜਿਆ ਵਿਵਾਦ, ਅੱਗੋਂ ਦਿਲਜੀਤ ਨੇ ਦਿੱਤਾ ਜਵਾਬ

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਦੀ ਪੱਗ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਪੰਜਾਬੀ ਕਲਾਕਾਰ ਨਸੀਬ ਨੇ ਦਿਲਜੀਤ ਦੁਸਾਂਝ ਅਤੇ ਉਸ ਦੀ ਮੈਨੇਜਰ ਸੋਨਾਲੀ ਸਿੰਘ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ। ਨਸੀਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਦਿਲਜੀਤ ਦੀਆਂ ਬਗੈਰ ਪੱਗ ਵਾਲੀਆਂ ਫੋਟੋਆਂ ਸਾਂਝੀਆਂ ਕਰਕੇ ਕਿਹਾ ਹੈ ਕਿ ‘ਤੁਸੀਂ ਪੰਜਾਬ ਨਹੀਂ

Read More
Manoranjan

ਦਿਲਜੀਤ ਦੋਸਾਂਝ ਦਾ ਇੱਕ ਹੋਰ ਵੱਡਾ ਮਾਅਰਕਾ, ਬਣ ਗਿਆ ਦੂਜਾ ਭਾਰਤੀ ਤੇ ਪਹਿਲਾ ਪੰਜਾਬੀ..

Diljit Dosanjh gets followed by Instagram -ਦਿਲਜੀਤ ਬਾਦਸ਼ਾਹ ਤੋਂ ਬਾਅਦ ਇੰਸਟਾਗ੍ਰਾਮ 'ਤੇ ਫਾਲੋ ਕਰਨ ਵਾਲੇ ਪਹਿਲੇ ਪੰਜਾਬੀ ਅਤੇ ਦੂਜੇ ਭਾਰਤੀ ਕਲਾਕਾਰ ਬਣ ਗਏ ਹਨ।

Read More
India Manoranjan Punjab

ਜੋਗੀ ਫਿਲਮ 1984 ਸਿੱਖ ਕ ਤਲੇਆਮ ਦਾ ਅਸਲ ਸੱਚ : ਐਚ ਐਸ ਫੂਲਕਾ

ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਜੋਗੀ ਨੂੰ ਲੈ ਕੇ ਚਰਚਾ 'ਚ ਹਨ।

Read More
India Punjab

ਕੰਗਨਾ ਰਣੌਤ ਨੇ ਕਿਸਾਨਾਂ ਨੂੰ ਕਿਹਾ, ‘ਮੈਂ ਤੁਹਾਡਾ ਮੂੰਹ ਕਾਲਾ ਕਰਾਂਗੀ’, ਦਿਲਜੀਤ ਨਾਲ ਵੀ ਲਾਇਆ ਆਢਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਅੱਜ ਪੰਜਾਬ ਭਰ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਖਿੱਲੀ ਉੱਡ ਰਹੀ ਹੈ। ਉਸ ਨੇ ਨਾ ਸਿਰਫ ਪੰਜਾਬ ਦੀ ਮਾਤਾ ਮਹਿੰਦਰ ਕੌਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਬਲਕਿ ਹੁਣ ਪੰਜਾਬ ਦੀ ਸ਼ਾਨ ਕਹੇ ਜਾਣ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਵੀ ਆਢਾ ਲਾ ਲਿਆ ਹੈ। ਦਿਲਜੀਤ ਉਸ

Read More