ਚੰਡੀਗੜ੍ਹ ਤੋਂ ਲੰਡਨ ਲਈ ਸਿੱਧੀ ਉਡਾਣ ਦੀ ਤਜਵੀਜ਼
‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਜੇਕਰ ਸਾਰੀਆਂ ਪ੍ਰਵਾਨਗੀ ਮਿਲ ਜਾਂਦੀ ਹਨ ਤਾਂ ਅਕਤੂਬਰ ਤੋਂ ਇਹ ਫਲਾਈਟ ਸ਼ੁਰੂ ਹੋ ਸਕਦੀ ਹੈ। ਇਹ ਸਿੱਧੀ ਫਲਾਈਟ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਂ ਫਿਰ ਬਰਮਿੰਘਮ ਹਵਾਈ ਅੱਡੇ ਲਈ ਸ਼ੁਰੂ ਕੀਤੀ ਜਾ ਸਕਦੀ