ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਰਫ਼ਤਾਰ ਪਈ ਮੱਠੀ, ਕਿਸਾਨਾਂ ਨੇ ਨਹੀਂ ਦਿਖਾਈ ਦਿਲਚਸਪੀ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ, ਪਰ ਕਿਸਾਨਾਂ ਦਾ ਰੁਝਾਨ ਇਸ ਵੱਲ ਪਹਿਲਾਂ ਵਾਂਗ ਨਹੀਂ ਰਿਹਾ। ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਮਦਦ ਦਾ ਐਲਾਨ ਕੀਤਾ ਹੈ, ਜਿਸ ਦਾ ਮਕਸਦ ਜ਼ਮੀਨੀ ਪਾਣੀ ਦੀ ਬੱਚਤ ਅਤੇ ਲੇਬਰ