ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਸਕੀਮ ਨੇ ਤੋੜਿਆ ਦਮ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਬਾਹਰ ਕਢਣ ਲਈ ਇਸ ਸਾਲ ਕਿਸਾਨਾਂ ਲਈ ਸਕੀਮ ਸ਼ੁਰੂ ਕੀਤੀ ਸੀ ਕਿ ਜੋ ਕਿਸਾਨ ਸਿੱਧੀ ਬਿਜਾਈ ਕਰੇਗਾ ਉਸਨੂੰ 1500 ਰੁਪਏ ਪ੍ਰਤੀ ਏਕੜ ਰਾਸ਼ੀ ਦਿਤੀ ਜਾਵੇਗੀ। ਅਧਿਕਾਰੀਆਂ ਵੱਲੋਂ ਪਿੰਡ-ਪਿੰਡ ਜਾ ਕੇ ਇਸ ਸਕੀਮ