‘ਪੰਜਾਬ 95’ ਫ਼ਿਲਮ ਨੂੰ ਲੈ ਕੇ ਡਾਇਰੈਕਟਰ ਦਾ ਛਲਕਿਆ ਦਰਦ
‘ਪੰਜਾਬ 95’ ਫ਼ਿਲਮ, ਜੋ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਉੱਤੇ ਆਧਾਰਿਤ ਹੈ, ਲੰਬੇ ਸਮੇਂ ਤੋਂ ਸੈਂਸਰ ਬੋਰਡ (ਸੀਬੀਐੱਫਸੀ) ਨਾਲ ਵਿਵਾਦਾਂ ਵਿੱਚ ਘਿਰੀ ਹੋਈ ਹੈ। ਇਸ ਫ਼ਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਨੇ 22 ਦਸੰਬਰ 2025 ਨੂੰ ਇੱਕ ਭਾਵੁਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣਾ ਦਰਦ ਜ਼ਾਹਰ ਕੀਤਾ। ਉਨ੍ਹਾਂ ਲਿਖਿਆ ਕਿ ਅੱਜ
