ਬੀਬੀ ਜਗੀਰ ਕੌਰ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਜਾਵੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸ ਸੰਵਿਧਾਨ ਤਹਿਤ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।