India Punjab

ਸਿੱਧੂ ਖ਼ਿਲਾਫ਼ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਹੋਈ ਮੁਲਤਵੀ

‘ਦ ਖ਼ਾਲਸ ਬਿਊਰੋ : ਅੱਜ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ।ਪੰਜਾਬ ਕਾਂਗਰਸ ਦੇ ਇੰਚਾਰਜ

Read More