Punjab

‘ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ’ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ ਵਿਚਾਰ ਗੋਸ਼ਟੀ

‘ਦ ਖ਼ਾਲਸ ਬਿਊਰੋ : ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ’ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ,ਜਿਸ ਵਿੱਚ ਪੰਜਾਬੀ ਸੂਬੇ ਵਿੱਚ ਪਾਣੀ ਦੇ ਅੱਜ ਦੇ ਹਾਲਾਤ ਤੇ ਆਉਣ ਵਾਲੇ ਸਮੇਂ ਵਿੱਚ ਲੋੜਾਂ, ਇਸ ਸੰਬੰਧ ਵਿੱਚ ਆਉਣ ਵਾਲੀਆਂ ਚੁਣੌਤੀਆਂ ਤੇ ਉਹਨਾਂ ਦੇ ਹੱਲ ਜਿਹੇ ਮਹੱਤਵਪੂਰਨ ਵਿਸ਼ਿਆਂ ਤੇ ਵਿਚਾਰ-ਵਟਾਂਦਰਾ ਹੋਇਆ।ਇਸ ਵਿਸ਼ੇ ਤੇ ਅਲੱਗ-ਅਲੱਗ ਵਿਦਵਾਨਾਂ ਨੇ

Read More