“ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿੱਖੇ ਹੋਈ ਵਿਚਾਰ ਗੋਸ਼ਟੀ
ਖਾਲਸ ਬਿਊਰੋ:ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਨੇ ਸੰਯੁਕਤ ਰਾਸ਼ਟਰ ਵੱਲੋਂ ਸ਼ੁਰੂ ਕੀਤੇ ਗਏ “ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿੱਖੇ ਇੱਕ ਵਿਚਾਰ ਗੋਸ਼ਟੀ ਕਰਵਾਈ ਹੈ।ਜਿਸ ਵਿੱਚ “ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ” ਵਿਸ਼ੇ ’ਤੇ ਚਰਚਾ ਹੋਈ।ਇਸ ਦੌਰਾਨ ਵਿਦਵਾਨਾਂ ਤੇ ਵਾਤਾਵਰਣ ਪ੍ਰੇਮੀਆਂ ਨੇ ਆਪੋ ਆਪਣੇ ਵਿਚਾਰ ਰੱਖੇ। ਇਸ ਵਿਚਾਰ ਗੋਸ਼ਟੀ ਵਿੱਚ ਸ਼ਾਮਲ ਵਿਦਵਾਨਾਂ ਅਨੁਸਾਰ