ਵਿਜੀਲੈਂਸ ਨੂੰ ਮਿਲਿਆ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਦੋ ਦਿਨ ਦਾ ਰਿਮਾਂਡ
ਬਠਿੰਡਾ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਅਮਨਦੀਪ ਕੌਰ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਵਿਜੀਲੈਂਸ ਵੱਲੋਂ 4 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਮੁਲਜ਼ਮ ਅਮਨਦੀਪ ਕੌਰ