ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਐਡਵਾਈਜਰੀ ਜਾਰੀ
ਜਿਥੇ ਪੰਜਾਬ ਦੇ ਲੋਕ ਰਾਤ ਨੂੰ ਸੁਤੇ ਪਏ ਸੀ ਉੱਥੇ ਹੀ ਅੱਜ ਸਵੇਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਡਰੋਨ ਤੇ ਹੋਰ ਵਿਸਫੋਟਕ ਚਿਜਾ ਬਰਾਮਦ ਕੀਤੀਆਂ ਜਾ ਰਹੀਆਂ ਹਨ ਪਾਕਿਸਤਾਨ ਨੇ ਅੱਜ ਸਵੇਰੇ 10 ਮਈ ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਜਲੰਧਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਇਸੇ ਦੌਰਾਨ