Punjab

ਮੋਹਾਲੀ ਵਿੱਚ ਜ਼ਰੂਰੀ ਵਸਤਾਂ ਦੇ ਭੰਡਾਰਨ ਤੇ ਜਮ੍ਹਾਖੋਰੀ ‘ਤੇ ਪਾਬੰਦੀ

ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਨੇ ਜ਼ਰੂਰੀ ਵਸਤਾਂ ਦੇ ਭੰਡਾਰਨ ਤੇ ਜਮ੍ਹਾਖੋਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੋਰ ਰੋਜ਼ਾਨਾ ਲੋੜਾਂ ਵਾਂਗ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਰੋਕਣ ਲਈ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ  ਵੱਲੋਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ

Read More