India Lifestyle

ਦਿਵਾਲੀ ’ਤੇ 82000 ਰੁਪਏ ਦੇ ਪਾਰ ਹੋਇਆ ਸੋਨਾ

Delhi : ਦਿਵਾਲੀ ਤੋਂ ਪਹਿਲਾਂ ਸੋਨੇ ਦੀ ਕੀਮਤ ਹੁਣ ਤੱਕ ਦੇ ਨਵੇਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਮਜ਼ਬੂਤ ​​ਮੰਗ ਕਾਰਨ ਦਿੱਲੀ ਐੱਨਸੀਆਰ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ 1000 ਰੁਪਏ ਵਧ ਕੇ 82,400 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਇਤਿਹਾਸਕ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਮੁਤਾਬਕ ਦੀਵਾਲੀ ਤੋਂ

Read More