Punjab
ਰਾਜਪਾਲ ਕਟਾਰੀਆ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ, DM ਗਗਨਦੀਪ ਮਾਮਲੇ ’ਤੇ ਕੀਤੀ CBI ਜਾਂਚ ਦੀ ਮੰਗ
- by Gurpreet Singh
- March 25, 2026
- 0 Comments
ਚੰਡੀਗੜ੍ਹ : ਅੰਮ੍ਰਿਤਸਰ ਵਿੱਚ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਭਾਜਪਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੁੱਧਵਾਰ ਨੂੰ ਇੱਕ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਖੁਦਕੁਸ਼ੀ ਦੀ ਜਾਂਚ ਸੀਬੀਆਈ ਤੋਂ ਕਰਵਾਉਣ
