ਐਮਸ ਵਿੱਚ ਕਾਰਡਿਓਲਾਜਿਸਟ ਦੀ ਨਿਗਰਾਨੀ ਹੇਠ ਡਾ. ਮਨਮੋਹਨ ਸਿੰਘ, ਹਾਲਤ ਸਥਿਰ
‘ਦ ਖ਼ਾਲਸ ਟੀਵੀ ਬਿਊਰੋ:- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਮਜੋਰੀ ਤੇ ਬੁਖਾਰ ਦੀ ਸ਼ਿਕਾਇਤ ਉੱਤੇ ਦਿੱਲੀ ਦੇ ਐਮਸ ਵਿੱਚ ਦਾਖਿਲ ਕਰਵਾਇਆ ਗਿਆ ਸੀ। 80 ਸਾਲ ਦੇ ਮਨਮੋਹਨ ਸਿੰਘ ਨੂੰ ਹਸਪਤਾਲ ਦੇ ਕਾਰਡਿਓ-ਨਿਊਰੋ ਸੈਂਟਰ ਦੇ ਪ੍ਰਾਈਵੇਟ ਵਾਰਡ ਵਿੱਚ ਭਰਤੀ ਕਰਵਾਇਆ ਗਿਆ