Punjab

11 ਲੋਕਾਂ ਨੂੰ ਅਵਾਰਾ ਕੁੱਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜ਼ੁਕ

ਅਵਾਰਾਂ ਕੁੱਤਿਆ ਦਾ ਆਤੰਕ ਲਗਾਤਾਰ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਡਰਨ ਵੈਲੀ, ਮੋਰਿੰਡਾ ਰੋਡ ਪਿੰਡ ਖਾਨਪੁਰ ਨੇੜੇ ਪਾਗਲ ਕੁੱਤੇ ਨੇ ਇਕ ਤੋਂ ਬਾਅਦ ਇਕ ਵਿਅਕਤੀ ‘ਤੇ ਹਮਲਾ ਕਰਕੇ 4 ਬੱਚਿਆਂ ਸਮੇਤ ਕੁੱਲ 11 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਅਤੇ ਮੁਹਾਲੀ ਦੇ ਹਸਪਤਾਲਾਂ ਵਿੱਚ ਇਲਾਜ

Read More