ਡੋਨਾਲਡ ਟਰੰਪ ਸਰਕਾਰ ਦਾ ਨਵਾਂ ਫ਼ੈਸਲਾ, ਅਮਰੀਕੀ ਫੌਜ ਵੱਲੋਂ ਦਾੜ੍ਹੀ ਰੱਖਣ ’ਤੇ ਪਾਬੰਦੀ
ਡੋਨਾਲਡ ਟਰੰਪ ਸਰਕਾਰ ਨੇ ਅਮਰੀਕੀ ਫੌਜ ਵਿੱਚ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ, ਜਿਸ ਨਾਲ ਸਿੱਖ ਅਤੇ ਮੁਸਲਮਾਨ ਫੌਜੀ ਜਵਾਨਾਂ ਵਿੱਚ ਡੂੰਘੀ ਚਿੰਤਾ ਪੈਦਾ ਹੋ ਗਈ ਹੈ। ਇਸ ਫ਼ੈਸਲੇ ਦਾ ਐਲਾਨ ਰੱਖਿਆ ਮੰਤਰੀ ਪੀਟ ਹੇਗਸੇਥ ਨੇ 30 ਸਤੰਬਰ ਨੂੰ ਵਰਜੀਨੀਆ ਦੇ ਮਰੀਨ ਕਾਰਪਸ ਬੇਸ ਕਵਾਂਟਿਕੋ ਵਿੱਚ ਭਾਸ਼ਣ ਦੌਰਾਨ ਕੀਤਾ। ਉਨ੍ਹਾਂ ਨੇ ਫੌਜ ਵਿੱਚ ‘ਅਨੁਸ਼ਾਸਨ ਅਤੇ