ਟਰੰਪ ਨੇ ਯੂਰਪੀ ਸੰਘ ਅਤੇ ਮੈਕਸੀਕੋ ‘ਤੇ ਲਗਾਇਆ 30% ਟੈਰਿਫ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ਅਤੇ ਯੂਰਪੀਅਨ ਯੂਨੀਅਨ ‘ਤੇ 30% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 1 ਅਗਸਤ ਤੋਂ ਇਨ੍ਹਾਂ ਦੋਵਾਂ ਦੇਸ਼ਾਂ ਤੋਂ ਅਮਰੀਕਾ ਆਉਣ ਵਾਲੀਆਂ ਵਸਤਾਂ ‘ਤੇ ਟੈਰਿਫ ਲਗਾਏ ਜਾਣਗੇ। ਉਨ੍ਹਾਂ ਇਸ ਕਦਮ ਬਾਰੇ ਆਪਣੇ ‘ਟਰੂਥ ਸੋਸ਼ਲ’ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ। ਟਰੰਪ ਨੇ ਦੋਵਾਂ ਨੂੰ ਧਮਕੀ ਵੀ ਦਿੱਤੀ ਕਿ ਜੇਕਰ