ਟਰੰਪ ਨੇ ਕਿਹਾ- ਜੇਕਰ ਮੈਂ ਰਾਸ਼ਟਰਪਤੀ ਹੁੰਦਾ ਤਾਂ ਰੂਸ ਯੂਕਰੇਨ ਯੁੱਧ ਕਦੇ ਸ਼ੁਰੂ ਨਾ ਹੁੰਦਾ
ਰਿਪਬਲਿਕਨ ਪਾਰਟੀ ਦੇ ਚਾਰ ਰੋਜ਼ਾ ਸੰਮੇਲਨ ‘ਚ ਬੋਲਦਿਆਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਦੀ ਨਾਮਜ਼ਦਗੀ ਨੂੰ ਸਵੀਕਾਰ ਕਰਦੇ ਹਨ। ਟਰੰਪ ਨੇ ਕਿਹਾ ਕਿ ਮੈਂ ਉਮੀਦ, ਤਾਕਤ ਅਤੇ ਵਿਸ਼ਵਾਸ ਦੇ ਸੰਦੇਸ਼ ਨਾਲ ਤੁਹਾਡੇ ਸਾਹਮਣੇ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਰਿਪਬਲਿਕਨ ਪਾਰਟੀ ਆਉਣ ਵਾਲੇ ਚਾਰ ਮਹੀਨਿਆਂ ਵਿੱਚ ਬੇਮਿਸਾਲ ਜਿੱਤ ਹਾਸਲ